Jeremiah 12:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਅਯਾਲੀਆਂ ਨੇ ਮੇਰੇ ਅੰਗੂਰਾਂ ਦੇ ਬਾਗ਼ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਅਯਾਲੀਆਂ ਨੇ ਮੇਰੇ ਖੇਤ ਦੇ ਬੂਟਿਆਂ ਨੂੰ ਪੈਰਾਂ ਹੇਠਾਂ ਲਿਤਾੜ ਦਿੱਤਾ ਹੈ। ਉਨ੍ਹਾਂ ਅਯਾਲੀਆਂ ਨੇ ਮੇਰੇ ਸੋਹਣੇ ਖੇਤ ਨੂੰ ਸੱਖਣੇ ਮਾਰੂਬਲ ਵਿੱਚ ਬਦਲ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ ਨੂੰ ਉਜਾੜ ਦਿੱਤਾ, ਓਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਓਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ਼ ਨੂੰ ਉਜਾੜ ਦਿੱਤਾ, ਉਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਉਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ।