Jeremiah 12:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਮੇਰੇ ਖੇਤ ਨੂੰ ਮਾਰੂਬਲ ਵਿੱਚ ਤਬਦੀਲ ਕਰ ਦਿੱਤਾ ਹੈ। ਇਹ ਸੁੱਕ ਸੜ ਗਿਆ ਹੈ। ਓੱਥੇ ਕੋਈ ਵੀ ਨਹੀਂ ਰਹਿੰਦਾ। ਸਾਰਾ ਦੇਸ਼ ਹੀ ਸੱਖਣਾ ਮਾਰੂਬਲ ਹੈ। ਉਸ ਖੇਤ ਦੀ ਦੇਖ-ਭਾਲ ਕਰਨ ਵਾਲਾ ਕੋਈ ਵੀ ਨਹੀਂ ਬਚਿਆ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਉਹ ਨੂੰ ਵਿਰਾਨ ਕਰ ਕੇ ਥੇਹ ਬਣਾ ਦਿੱਤਾ ਹੈ, ਵਿਰਾਨ ਹੋ ਕੇ ਉਹ ਮੇਰੇ ਕੋਲ ਦੁਹਾਈ ਦਿੰਦੀ ਹੈ, ਸਾਰੀ ਧਰਤੀ ਵਿਰਾਨ ਕੀਤੀ ਗਈ ਹੈ, ਪਰ ਕੋਈ ਮਨੁੱਖ ਏਸ ਨੂੰ ਦਿਲ ਉੱਤੇ ਨਹੀਂ ਲਿਆਉਂਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਉਹ ਨੂੰ ਵਿਰਾਨ ਕਰ ਕੇ ਥੇਹ ਬਣਾ ਦਿੱਤਾ ਹੈ, ਵਿਰਾਨ ਹੋ ਕੇ ਉਹ ਮੇਰੇ ਕੋਲ ਦੁਹਾਈ ਦਿੰਦੀ ਹੈ, ਸਾਰੀ ਧਰਤੀ ਵਿਰਾਨ ਕੀਤੀ ਗਈ ਹੈ, ਪਰ ਕੋਈ ਮਨੁੱਖ ਇਸ ਨੂੰ ਦਿਲ ਉੱਤੇ ਨਹੀਂ ਲਿਆਉਂਦਾ।