Jeremiah 12:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਕਣਕ ਬੀਜਣਗੇ ਪਰ ਉਹ ਸਿਰਫ ਕੰਢਿਆਂ ਦੀ ਵਾਢੀ ਕਰਨਗੇ। ਉਹ ਹੱਡ ਭੰਨਵੀਂ ਮਿਹਨਤ ਕਰਨਗੇ, ਪਰ ਉਨ੍ਹਾਂ ਨੂੰ ਆਪਣੀ ਸਾਰੀ ਮਿਹਨਤ ਤੋਂ ਕੁਝ ਵੀ ਹਾਸਿਲ ਨਹੀਂ ਹੋਵੇਗਾ। ਉਹ ਆਪਣੀ ਖੇਤੀ ਤੋਂ ਸ਼ਰਮਸਾਰ ਹੋਣਗੇ। ਯਹੋਵਾਹ ਦੇ ਕਹਿਰ ਨੇ ਇਹ ਗੱਲਾਂ ਕੀਤੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ। ਓਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਤੁਸੀਂ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਵੋ, ਯਹੋਵਾਹ ਦੇ ਤੇਜ਼ ਕ੍ਰੋਧ ਦੇ ਕਾਰਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਬੀਜੀ ਕਣਕ, ਤੇ ਵੱਢੇ ਕੰਡੇ। ਉਹਨਾਂ ਨੇ ਆਪਣੇ ਆਪ ਨੂੰ ਥਕਾਇਆ ਪਰ ਲਾਭ ਕੁਝ ਨਾ ਹੋਇਆ, ਉਹ ਆਪਣੀ ਪੈਦਾਵਾਰ ਤੋਂ ਲੱਜਿਆਵਾਨ ਹੋਣ, ਯਹੋਵਾਹ ਦੇ ਤੇਜ ਕ੍ਰੋਧ ਦੇ ਕਾਰਨ।