Jeremiah 12:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਧੂਕੇ ਬਾਹਰ ਕੱਢਾਂਗਾ, ਮੈਂ ਉਨ੍ਹਾਂ ਲਈ ਦੁੱਖ ਮਹਿਸੂਸ ਕਰਾਂਗਾ। ਮੈਂ ਹਰ ਪਰਿਵਾਰ ਨੂੰ ਉਸਦੀ ਜ਼ਮੀਨ ਅਤੇ ਜਾਇਦਾਦ ਉੱਤੇ ਵਾਪਸ ਲਿਆਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਏਸ ਤੋਂ ਪਿੱਛੋਂ ਭਈ ਮੈਂ ਓਹਨਾਂ ਨੂੰ ਉਖਾੜ ਸੁੱਟਾਂ ਮੈਂ ਓਹਨਾਂ ਨੂੰ ਮੋੜਾਂਗਾ, ਮੈਂ ਓਹਨਾਂ ਤੇ ਰਹਮ ਕਰਾਂਗਾ, ਮੈਂ ਓਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਵੇਗਾ ਕਿ ਇਸ ਤੋਂ ਪਿੱਛੋਂ ਭਈ ਮੈਂ ਉਹਨਾਂ ਨੂੰ ਉਖਾੜ ਸੁੱਟਾਂ ਮੈਂ ਉਹਨਾਂ ਨੂੰ ਮੋੜਾਂਗਾ, ਮੈਂ ਉਹਨਾਂ ਤੇ ਰਹਮ ਕਰਾਂਗਾ, ਮੈਂ ਉਹਨਾਂ ਨੂੰ ਵਸਾਵਾਂਗਾ ਅਰਥਾਤ ਹਰੇਕ ਨੂੰ ਉਹ ਦੀ ਮਿਰਾਸ ਉੱਤੇ ਅਤੇ ਹਰੇਕ ਨੂੰ ਉਹ ਦੀ ਧਰਤੀ ਉੱਤੇ