Jeremiah 12:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਨ੍ਹਾਂ ਮੰਦੇ ਲੋਕਾਂ ਨੂੰ ਇੱਥੇ ਰੱਖ ਛੱਡਿਆ ਹੈ। ਉਹ ਮਜ਼ਬੂਤ ਜਢ਼ਾਂ ਵਾਲੇ ਪੌਦਿਆਂ ਵਰਗੇ ਹਨ, ਉਹ ਉੱਗਦੇ ਨੇ ਤੇ ਫ਼ਲਦੇ ਨੇ। ਉਹ ਆਪਣੀ ਜ਼ਬਾਨ ਨਾਲ ਆਖਦੇ ਨੇ ਕਿ ਤੁਸੀਂ ਉਨ੍ਹਾਂ ਦੇ ਨੇੜੇ ਅਤੇ ਪਿਆਰੇ ਹੋਂ। ਪਰ ਦਿਲਾਂ ਅੰਦਰ ਉਹ ਸੱਚਮੁੱਚ ਤੁਹਾਡੇ ਕੋਲੋਂ ਦੂਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਓਹਨਾਂ ਨੂੰ ਲਾਇਆ ਤਾਂ ਓਹਨਾਂ ਨੇ ਜੜ੍ਹ ਵੀ ਫੜ ਲਈ, ਓਹ ਵਧਦੇ ਹਨ ਅਤੇ ਫਲ ਵੀ ਲਿਆਉਂਦੇ ਹਨ, ਤੂੰ ਓਹਨਾਂ ਦੇ ਮੂੰਹ ਦੇ ਨੇੜੇ ਅਤੇ ਓਹਨਾਂ ਦੇ ਦਿਲ ਤੋਂ ਦੂਰ ਹੈਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹਨਾਂ ਨੂੰ ਲਾਇਆ ਤਾਂ ਉਹਨਾਂ ਨੇ ਜੜ੍ਹ ਵੀ ਫੜ ਲਈ, ਉਹ ਵਧਦੇ ਹਨ ਅਤੇ ਫਲ ਵੀ ਲਿਆਉਂਦੇ ਹਨ, ਤੂੰ ਉਹਨਾਂ ਦੇ ਮੂੰਹ ਦੇ ਨੇੜੇ ਅਤੇ ਉਹਨਾਂ ਦੇ ਦਿਲ ਤੋਂ ਦੂਰ ਹੈ।