Jeremiah 12:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਿਰਮਿਯਾਹ, ਜੇ ਤੂੰ ਲੋਕਾਂ ਨਾਲ ਦੌੜ ਵਿੱਚ ਦੌੜਦਾ ਹੋਇਆ ਬਕੱ ਜਾਵੇਂਗਾ, ਤਾਂ ਤੂੰ ਘੋੜਿਆਂ ਦੀ ਦੌੜ ਅੰਦਰ ਕਿਵੇਂ ਜਿੱਤੇਂਗਾ? ਜੇ ਤੂੰ ਸੁਰੱਖਿਅਤ ਥਾਂ ਉੱਤੇ ਬਕੱ ਜਾਂਦਾ ਹੈ, ਤਾਂ ਤੂੰ ਖਤਰਨਾਕ ਥਾਂ ਉੱਤੇ ਕੀ ਕਰੇਂਗਾ? ਯਰਦਨ ਨਦੀ ਦੇ ਕੰਢੇ ਉੱਗੀਆਂ ਕੰਡਿਆਲੀਆਂ ਅੰਦਰ ਤੂੰ ਕੀ ਕਰੇਂਗਾ?
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਓਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਉਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ?