Jeremiah 12:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਲੋਕ ਤੇਰੇ ਆਪਣੇ ਹੀ ਭਰਾ ਨੇ। ਤੇਰੇ ਆਪਣੇ ਹੀ ਪਰਿਵਾਰ ਦੇ ਲੋਕ ਤੇਰੇ ਵਿਰੁੱਧ ਸਾਜਿਸ਼ਾਂ ਕਰ ਰਹੇ ਨੇ। ਤੇਰੇ ਆਪਣੇ ਹੀ ਪਰਿਵਾਰ ਦੇ ਲੋਕ ਤੈਨੂੰ ਝਿੜਕਾਂ ਦੇ ਰਹੇ ਨੇ। ਉਨ੍ਹਾਂ ਉੱਤੇ, ਉਦੋਂ ਵੀ ਭਰੋਸਾ ਨਾ ਕਰੀਂ ਜਦੋਂ ਉਹ ਤੇਰੇ ਨਾਲ ਦੋਸਤਾਂ ਵਾਂਗ ਗੱਲ ਕਰਨ।”
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਭਰਾਵਾਂ ਨੇ ਵੀ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਵੀ, - ਏਹਨਾਂ ਨੇ ਵੀ ਤੇਰੇ ਨਾਲ ਛਲ ਕੀਤਾ ਹੈ, ਏਹਨਾਂ ਨੇ ਤੇਰੇ ਪਿੱਛੇ ਉੱਚੀ ਦੇ ਕੇ ਪੁਕਾਰਿਆ, ਓਹਨਾਂ ਦਾ ਵਸਾਹ ਨਾ ਕਰ, ਭਾਵੇਂ ਓਹ ਤੇਰੇ ਨਾਲ ਚੰਗਾ ਬੋਲਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਭਰਾਵਾਂ ਨੇ ਵੀ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਵੀ, - ਇਹਨਾਂ ਨੇ ਵੀ ਤੇਰੇ ਨਾਲ ਛਲ ਕੀਤਾ ਹੈ, ਇਹਨਾਂ ਨੇ ਤੇਰੇ ਪਿੱਛੇ ਉੱਚੀ ਦੇ ਕੇ ਪੁਕਾਰਿਆ, ਉਹਨਾਂ ਦਾ ਵਸਾਹ ਨਾ ਕਰ, ਭਾਵੇਂ ਉਹ ਤੇਰੇ ਨਾਲ ਚੰਗਾ ਬੋਲਣ।