Jeremiah 12:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਆਪਣੇ ਹੀ ਲੋਕ, ਜੰਗਲੀ ਸ਼ੇਰਾਂ ਵਾਂਗ ਮੇਰੇ ਵਿਰੁੱਧ ਹੋ ਗਏ ਸਨ। ਉਨ੍ਹਾਂ ਨੇ ਮੇਰੇ ਉੱਤੇ ਦਹਾੜਿਆ ਇਸ ਲਈ ਮੈਂ ਉਨ੍ਹਾਂ ਤੋਂ ਦੂਰ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਮਿਰਾਸ ਮੇਰੇ ਲਈ ਜੰਗਲੀ ਬਬਰ ਸ਼ੇਰ ਵਾਂਙੁ ਬਣ ਗਈ, ਉਸ ਨੇ ਮੇਰੇ ਵਿਰੁੱਧ ਆਪਣੀ ਅਵਾਜ਼ ਕੱਢੀ ਹੈ, ਏਸ ਲਈ ਮੈਨੂੰ ਉਸ ਤੋਂ ਘਿਣ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਮਿਰਾਸ ਮੇਰੇ ਲਈ ਜੰਗਲੀ ਬੱਬਰ ਸ਼ੇਰ ਵਾਂਗੂੰ ਬਣ ਗਈ, ਉਸ ਨੇ ਮੇਰੇ ਵਿਰੁੱਧ ਆਪਣੀ ਆਵਾਜ਼ ਕੱਢੀ ਹੈ, ਇਸ ਲਈ ਮੈਨੂੰ ਉਸ ਤੋਂ ਘਿਣ ਹੈ।