Jeremiah 12:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਆਪਣੇ ਹੀ ਲੋਕ ਉਸ ਮੁਰਦਾ ਜਾਨਵਰ ਵਰਗੇ ਬਣ ਗਏ ਨੇ ਜਿਸ ਨੂੰ ਗਿਰਝਾਂ ਨੇ ਘੇਰਿਆ ਹੋਵੇ। ਉਹ ਪੰਛੀ ਉਸ ਦੇ ਇਰਦ-ਗਿਰਦ ਮੰਡਲਾਉਂਦੇ ਨੇ। ਆਓ ਜੰਗਲੀ ਜਾਨਵਰੋ। ਆਓ, ਖਾਣ ਲਈ ਕੁਝ ਲੈ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਮੇਰੀ ਮਿਰਾਸ ਮੇਰੇ ਲਈ ਚਿਤਲਾ ਸ਼ਿਕਾਰੀ ਪੰਛੀ ਹੈ? ਕੀ ਸ਼ਿਕਾਰੀ ਪੰਛੀ ਉਹ ਦੇ ਚੌਹੀਂ ਪਾਸੀਂ ਹਨ? ਤੁਸੀਂ ਜਾਓ ਅਤੇ ਰੜ ਦੇ ਸਾਰੇ ਦਰਿੰਦਿਆਂ ਨੂੰ ਇਕੱਠਾ ਕਰੋ, ਓਹਨਾਂ ਨੂੰ ਲਿਆਓ ਭਈ ਓਹ ਖਾਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਮੇਰੀ ਮਿਰਾਸ ਤੇਰੇ ਲਈ ਚਿਤਲਾ ਸ਼ਿਕਾਰੀ ਪੰਛੀ ਹੈ? ਕੀ ਸ਼ਿਕਾਰੀ ਪੰਛੀ ਉਹ ਦੇ ਚੌਹੀਂ ਪਾਸੀਂ ਹਨ? ਤੁਸੀਂ ਜਾਓ ਅਤੇ ਰੜ ਦੇ ਸਾਰੇ ਦਰਿੰਦਿਆਂ ਨੂੰ ਇਕੱਠਾ ਕਰੋ, ਉਹਨਾਂ ਨੂੰ ਲਿਆਓ ਭਈ ਉਹ ਖਾਣ!