Jeremiah 13:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ ਸੀ, “ਯਿਰਮਿਯਾਹ ਜਾਹ ਜਾਕੇ ਕੱਪੜੇ ਦੀ ਲੰਗੋਟੀ ਖਰੀਦ। ਫ਼ੇਰ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ। ਲੰਗੋਟੀ ਨੂੰ ਭਿੱਜਣ ਨਾ ਦੇਵੀਂ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੈਨੂੰ ਐਉਂ ਆਖਿਆ ਕਿ ਜਾਹ ਅਤੇ ਆਪਣੇ ਲਈ ਇੱਕ ਕਤਾਨ ਦਾ ਕਮਰ ਕੱਸਾ ਮੁਲ ਲੈ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲੈ ਪਰ ਉਹ ਨੂੰ ਪਾਣੀ ਵਿੱਚ ਨਾ ਭੇਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੈਨੂੰ ਇਸ ਤਰ੍ਹਾਂ ਆਖਿਆ ਕਿ ਜਾ ਅਤੇ ਆਪਣੇ ਲਈ ਇੱਕ ਕਤਾਨ ਦਾ ਕਮਰ ਕੱਸਾ ਮੁੱਲ ਲੈ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲੈ ਪਰ ਉਹ ਨੂੰ ਪਾਣੀ ਵਿੱਚ ਨਾ ਭੇਵੀਂ