Jeremiah 13:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਜ਼ਤ ਕਰੋ। ਉਸਦੀ ਉਸਤਤ ਕਰੋ ਨਹੀਂ ਤਾਂ ਉਹ ਹਨੇਰਾ ਪਾ ਦੇਵੇਗਾ। ਇਸਤੋਂ ਪਹਿਲਾਂ ਕਿ ਤੁਸੀਂ ਉਨ੍ਹਾਂ ਪਹਾੜੀਆਂ ਉੱਤੋਂ ਡਿੱਗ ਪਵੋਁ ਜਿੱਥੇ ਤੁਸੀਂ ਖਲੋਤੇ ਹੋਏ ਰੌਸ਼ਨੀ ਦਾ ਇੰਤਜ਼ਾਰ ਕਰ ਰਹੇ ਹੋ, ਉਸਦੀ ਉਸਤਤ ਕਰੋ। ਪਰ ਯਹੋਵਾਹ ਭਿਆਨਕ ਅੰਧਕਾਰ ਲਿਆਵੇਗਾ। ਉਹ ਰੌਸ਼ਨੀ ਨੂੰ ਬਹੁਤ ਗੂੜੇ ਹਨੇਰੇ ਅੰਦਰ ਬਦਲ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਡਿਆਈ ਦਿਓ, ਏਸ ਤੋਂ ਪਹਿਲਾਂ ਕਿ ਉਹ ਅਨ੍ਹੇਰਾ ਲਿਆਵੇ, ਏਸ ਤੋਂ ਪਹਿਲਾਂ ਭਈ ਤੁਹਾਡੇ ਪੈਰਾਂ ਨੂੰ ਠੇਡਾ ਲੱਗੇ, ਘੁਸਮੁਸੇ ਦੇ ਪਹਾੜਾਂ ਉੱਤੇ, ਜਦ ਤੁਸੀਂ ਚਾਨਣ ਨੂੰ ਉਡੀਕਦੇ ਹੋ, ਤਾਂ ਉਹ ਉਸ ਨੂੰ ਅਨ੍ਹੇਰੇ ਨਾਲ ਬਦਲ ਦੇਵੇ, ਅਤੇ ਉਸ ਨੂੰ ਮੌਤ ਦਾ ਸਾਯਾ ਕਰ ਦੇਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਡਿਆਈ ਦਿਓ, ਇਸ ਤੋਂ ਪਹਿਲਾਂ ਕਿ ਉਹ ਅਨ੍ਹੇਰਾ ਲਿਆਵੇ, ਇਸ ਤੋਂ ਪਹਿਲਾਂ ਭਈ ਤੁਹਾਡੇ ਪੈਰਾਂ ਨੂੰ ਠੇਡਾ ਲੱਗੇ, ਘੁਸਮੁਸੇ ਦੇ ਪਰਬਤ ਉੱਤੇ, ਜਦ ਤੁਸੀਂ ਚਾਨਣ ਨੂੰ ਉਡੀਕਦੇ ਹੋ, ਤਾਂ ਉਹ ਉਸ ਨੂੰ ਅਨ੍ਹੇਰੇ ਨਾਲ ਬਦਲ ਦੇਵੇ, ਅਤੇ ਉਸ ਨੂੰ ਮੌਤ ਦਾ ਸਾਯਾ ਕਰ ਦੇਵੇ।