Jeremiah 13:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸਾਂ ਲੋਕਾਂ ਯਹੋਵਾਹ ਦੀ ਗੱਲ ਨਾ ਸੁਣੀਁ, ਤੁਹਾਡਾ ਗੁਮਾਨ ਮੈਨੂੰ ਬਹੁਤ ਉਦਾਸ ਕਰ ਦੇਵੇਗਾ। ਮੈਂ ਆਪਣਾ ਮੁਖ ਛੁਪਾ ਲਵਾਂਗਾ ਅਤੇ ਜ਼ਾਰੋ-ਜ਼ਾਰ ਰੋਵਾਂਗਾ। ਮੇਰੀਆਂ ਅੱਖਾਂ ਵਿੱਚੋਂ ਹੰਝੂ ਵਗ ਤੁਰਨਗੇ। ਕਿਉਂ? ਕਿਉਂ ਕਿ ਯਹੋਵਾਹ ਦਾ ਇੱਜੜ ਫ਼ਾਹ ਲਿਆ ਜਾਵੇਗਾ ਅਤੇ ਚੁੱਕ ਕੇ ਦੂਰ ਲਿਜਾਇਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਨ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ-ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ।