Jeremiah 13:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਜ਼ੀਬ ਮਾਰੂਬਲ ਦੇ ਸ਼ਹਿਰਾਂ ਦੇ ਦਰਵਾਜ਼ੇ ਬੰਦ ਹਨ, ਅਤੇ ਉਨ੍ਹਾਂ ਨੂੰ ਕੋਈ ਵੀ ਨਹੀਂ ਖੋਲ੍ਹ ਸੱਕਦਾ। ਯਹੂਦਾਹ ਦੇ ਸਾਰੇ ਹੀ ਲੋਕਾਂ ਨੂੰ ਦੇਸ਼-ਨਿਕਾਲਾ ਦਿੱਤਾ ਗਿਆ, ਉਨ੍ਹਾਂ ਨੂੰ ਕੈਦੀਆਂ ਵਾਂਗ ਲਿਜਾਇਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦੱਖਣ ਦੇ ਸ਼ਹਿਰ ਬੰਦ ਹੋ ਗਏ, ਓਹਨਾਂ ਨੂੰ ਖੋਲ੍ਹਣ ਵਾਲਾ ਕੋਈ ਨਹੀਂ, ਯਹੂਦਾਹ ਅਸੀਰ ਹੋ ਗਿਆ, ਸਾਰੇ ਦੇ ਸਾਰੇ ਅਸੀਰ ਹੋ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੱਖਣ ਦੇ ਸ਼ਹਿਰ ਬੰਦ ਹੋ ਗਏ, ਉਹਨਾਂ ਨੂੰ ਖੋਲ੍ਹਣ ਵਾਲਾ ਕੋਈ ਨਹੀਂ, ਯਹੂਦਾਹ ਗ਼ੁਲਾਮ ਹੋ ਗਿਆ, ਸਾਰੇ ਦੇ ਸਾਰੇ ਗ਼ੁਲਾਮ ਹੋ ਗਏ।