Jeremiah 13:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਕੀ ਆਖੇਂਗਾ ਜਦੋਂ ਯਹੋਵਾਹ ਉਨ੍ਹਾਂ ਲੋਕਾਂ ਨੂੰ ਹੀ ਤੇਰੇ ਉੱਪਰ ਆਗੂਆਂ ਵਜੋਂ ਨਿਯੁਕਤ ਕਰੇਗਾ ਜਿਨ੍ਹਾਂ ਨੂੰ ਤੂੰ ਸਿੱਖਿਆ ਦਿੱਤੀ ਹੈ। ਇਸ ਲਈ ਬੱਚੇ ਨੂੰ ਜਣਨ ਵਾਲੀ ਔਰਤ ਵਾਂਗ ਤੇਰੇ ਉੱਪਰ ਬਹੁਤ ਸਾਰਾ ਦਰਦ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਕੀ ਆਖੇਂਗੀ ਜਦ ਉਹ ਤੇਰੇ ਉੱਤੇ ਆਗੂ ਹੋਣ ਲਈ, ਓਹਨਾਂ ਨੂੰ ਠਹਿਰਾਵੇ ਜਿਨ੍ਹਾਂ ਨੂੰ ਤੈਂ ਆਪ ਸਿਖਾਇਆ, ਭਈ ਓਹ ਤੇਰੇ ਯਾਰ ਹੋਣ? ਕੀ ਤੈਨੂੰ ਪੀੜਾਂ ਨਾ ਲੱਗਣਗੀਆਂ? ਜਿਵੇਂ ਤੀਵੀਂ ਨੂੰ ਜਣਨ ਦੀਆਂ ਲੱਗਦੀਆਂ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕੀ ਆਖੇਗੀ ਜਦ ਉਹ ਤੇਰੇ ਉੱਤੇ ਆਗੂ ਹੋਣ ਲਈ, ਉਹਨਾਂ ਨੂੰ ਠਹਿਰਾਵੇ ਜਿਹਨਾਂ ਨੂੰ ਤੂੰ ਆਪ ਸਿਖਾਇਆ, ਭਈ ਉਹ ਤੇਰੇ ਯਾਰ ਹੋਣ? ਕੀ ਤੈਨੂੰ ਪੀੜਾਂ ਨਾ ਲੱਗਣਗੀਆਂ? ਜਿਵੇਂ ਔਰਤ ਨੂੰ ਜਣਨ ਦੀਆਂ ਲੱਗਦੀਆਂ ਹਨ?