Jeremiah 13:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਤੂੰ ਆਪਣੇ ਆਪ ਤੋਂ ਪੁੱਛੇਂ, “ਮੇਰੇ ਨਾਲ ਇਹ ਮੰਦੀ ਘਟਨਾ ਕਿਉਂ ਵਾਪਰੀ ਹੈ?” ਇਹ ਗੱਲਾਂ ਤੇਰੇ ਅਣਗਿਣਤ ਪਾਪਾਂ ਕਾਰਣ ਵਾਪਰੀਆਂ ਸਨ। ਤੇਰੇ ਪਾਪਾਂ ਕਾਰਣ ਹੀ ਤੇਰੀ ਘੱਗਰੀ ਪਾਟ ਗਈ ਸੀ ਅਤੇ ਤੇਰੀਆਂ ਜੁੱਤੀਆਂ ਖੋਹ ਲਈਆਂ ਗਈਆਂ ਸਨ। ਉਨ੍ਹਾਂ ਅਜਿਹਾ ਤੈਨੂੰ ਸ਼ਰਮਿੰਦਾ ਕਰਨ ਲਈ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਆਪਣੇ ਦਿਲ ਵਿੱਚ ਆਖੇਂ, ਏਹ ਗੱਲਾਂ ਮੇਰੇ ਉੱਤੇ ਕਿਉਂ ਆਈਆਂ? ਏਹ ਤੇਰੀ ਬਦੀ ਦੇ ਵਾਫਰ ਹੋਣ ਦੇ ਕਾਰਨ ਹੈ, ਕਿ ਤੇਰਾ ਲਹਿੰਗਾ ਚੁੱਕਿਆ ਗਿਆ, ਅਤੇ ਤੇਰੀਆਂ ਅੱਡੀਆਂ ਉੱਤੇ ਜ਼ੋਰ ਮਾਰਿਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਆਪਣੇ ਦਿਲ ਵਿੱਚ ਆਖੇ, ਇਹ ਗੱਲਾਂ ਮੇਰੇ ਉੱਤੇ ਕਿਉਂ ਆਈਆਂ? ਇਹ ਤੇਰੀ ਬਦੀ ਦੇ ਵਾਫ਼ਰ ਹੋਣ ਦੇ ਕਾਰਨ ਹੈ, ਕਿ ਤੇਰਾ ਲਹਿੰਗਾ ਚੁੱਕਿਆ ਗਿਆ, ਅਤੇ ਤੇਰੀਆਂ ਅੱਡੀਆਂ ਉੱਤੇ ਜ਼ੋਰ ਮਾਰਿਆ ਗਿਆ