Jeremiah 13:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਾਲਾ ਆਦਮੀ ਆਪਣੀ ਚਮੜੀ ਦਾ ਰੰਗ ਨਹੀਂ ਬਦਲ ਸੱਕਦਾ। ਅਤੇ ਚੀਤਾ, ਆਪਣੇ ਦਾਗ ਨਹੀਂ ਬਦਲ ਸੱਕਦਾ। ਇਸੇ ਤਰ੍ਹਾਂ ਹੀ, ਯਰੂਸ਼ਲਮ, ਤੂੰ ਬਦਲ ਨਹੀਂ ਸੱਕਦਾ ਅਤੇ ਨੇਕੀ ਨਹੀਂ ਕਰ ਸੱਕਦਾ। ਤੁਹਾਨੂੰ ਸਿਰਫ਼ ਮੰਦੀਆਂ ਗੱਲਾਂ ਕਰਨੀਆਂ ਹੀ ਸਿੱਖਾਈਆਂ ਗਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਹਬਸ਼ੀ ਆਪਣੀ ਖੱਲ ਨੂੰ, ਯਾ ਚਿੱਤਾ ਆਪਣੇ ਦਾਗਾਂ ਨੂੰ ਬਦਲ ਸੱਕਦਾ ਹੈ? ਤਾਂ ਤੂੰ ਵੀ ਭਲਿਆਈ ਕਰ ਸੱਕਦਾ ਹੈਂ, ਜਿਹ ਨੇ ਬੁਰੀਆਈ ਸਿੱਖੀ ਹਈ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਕੂਸ਼ੀ ਆਪਣੀ ਖੱਲ ਨੂੰ, ਜਾਂ ਚੀਤਾ ਆਪਣੇ ਦਾਗਾਂ ਨੂੰ ਬਦਲ ਸਕਦਾ ਹੈ? ਤਾਂ ਤੂੰ ਵੀ ਭਲਿਆਈ ਕਰ ਸਕਦਾ ਹੈਂ, ਜਿਸ ਨੇ ਬੁਰਿਆਈ ਸਿੱਖੀ ਹੋਈ ਹੈ!