Jeremiah 13:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਤੈਨੂੰ ਆਪਣੇ ਘਰੋ ਬਾਹਰ ਜਾਣ ਲਈ ਮਜ਼ਬੂਰ ਕਰ ਦਿਆਂਗਾ। ਤੂੰ ਚਾਰ-ਚੁਫ਼ੇਰੇ ਭੱਜੇਂਗਾ। ਤੂੰ ਮਾਰੂਬਲ ਦੀ ਹਵਾ ਦੇ ਉਡਾਏ ਤਿਨਕਿਆਂ ਵਾਂਗ ਹੋਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਨੂੰ ਭੋਹ ਵਾਂਙੁ ਖਿਲਾਰ ਦਿਆਂਗਾ, ਜਿਹੜਾ ਉਜਾੜ ਦੀ ਹਵਾ ਨਾਲ ਉੱਡਦਾ ਫਿਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨੂੰ ਭੋਹ ਵਾਂਗੂੰ ਖਿਲਾਰ ਦਿਆਂਗਾ, ਜਿਹੜਾ ਉਜਾੜ ਦੀ ਹਵਾ ਨਾਲ ਉੱਡਦਾ ਫਿਰਦਾ ਹੈ।