Jeremiah 13:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ, ਮੈਂ ਤੇਰੀ ਘੱਗਰੀ ਨੂੰ ਤੇਰੇ ਚਿਹਰੇ ਤੀਕ ਉੱਚੀ ਚੁੱਕ ਦਿਆਂਗਾ। ਹਰ ਕੋਈ ਤੈਨੂੰ ਦੇਖੇਗਾ ਅਤੇ ਤੂੰ ਸ਼ਰਮਸਾਰ ਹੋਵੇਂਗੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਵੀ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਦਿਆਂਗਾ, ਸੋ ਤੇਰੀ ਸ਼ਰਮ ਵੇਖੀ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਵੀ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਦਿਆਂਗਾ, ਸੋ ਤੇਰੀ ਸ਼ਰਮ ਵੇਖੀ ਜਾਵੇਗੀ।