Jeremiah 13:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੇਰੇ ਭਿਆਨਕ ਕਾਰੇ ਦੇਖੇ ਸਨ। ਮੈਂ ਤੈਨੂੰ ਹੱਸੱਦਿਆਂ ਹੋਇਆਂ ਅਤੇ ਆਪਣੇ ਪ੍ਰੇਮੀਆਂ ਨਾਲ ਸੰਭੋਗ ਕਰਦਿਆਂ ਹੋਇਆਂ ਦੇਖਿਆ ਸੀ। ਮੈਂ ਤੇਰੀਆਂ ਵੇਸਵਾ ਬਣਨ ਦੀਆਂ ਵਿਉਂਤਾਂ ਬਾਰੇ ਜਾਣਦਾ ਹਾਂ। ਮੈਂ ਤੈਨੂੰ ਪਹਾੜੀਆਂ ਉੱਤੇ ਅਤੇ ਖੇਤਾਂ ਅੰਦਰ ਦੇਖਿਆ ਹੈ। ਯਰੂਸ਼ਲਮ, ਇਹ ਤੇਰੇ ਲਈ ਬਹੁਤ ਬੁਰਾ ਹੈ। ਮੈਂ ਹੈਰਾਨ ਹਾਂ ਕਿ ਕਿੰਨਾ ਕੁ ਚਿਰ ਤੂੰ ਆਪਣੇ ਨਾਪਾਕ ਪਾਪ ਕਰੀ ਜਾਵੇਂਗੀ।”
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਜ਼ਨਾਹ, ਤੇਰਾ ਹਿਣਕਣਾ, ਤੇਰੇ ਗੁੰਡੇ ਵਿਭਚਾਰ, ਪੈਲੀਆਂ ਵਿੱਚ, ਟਿੱਬਿਆਂ ਉੱਤੇ, ਏਹ ਤੇਰੇ ਘਿਣਾਉਣੇ ਕੰਮ ਮੈਂ ਵੇਖੇ। ਹੇ ਯਰੂਸ਼ਲਮ, ਹਾਇ ਤੇਰੇ ਉੱਤੇ! ਤੂੰ ਪਾਕ ਸਾਫ਼ ਨਾ ਹੋਵੇਂਗਾ! ਕਿੰਨਾ ਸਮਾਂ ਅਜੇ ਹੋਰ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਵਿਭਚਾਰ, ਤੇਰਾ ਹਿਣਕਣਾ, ਤੇਰੇ ਗੁੰਡੇ ਵਿਭਚਾਰ, ਪੈਲੀਆਂ ਵਿੱਚ, ਟਿੱਬਿਆਂ ਉੱਤੇ, ਇਹ ਤੇਰੇ ਘਿਣਾਉਣੇ ਕੰਮ ਮੈਂ ਵੇਖੇ। ਹੇ ਯਰੂਸ਼ਲਮ, ਹਾਏ ਤੇਰੇ ਉੱਤੇ! ਤੂੰ ਪਾਕ ਸਾਫ਼ ਨਾ ਹੋਵੇਂਗਾ! ਕਿੰਨ੍ਹਾਂ ਸਮਾਂ ਅਜੇ ਹੋਰ ਹੈ?