Jeremiah 13:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਨੂੰ ਯਹੋਵਾਹ ਦਾ ਸੰਦੇਸ਼ ਦੋਬਾਰਾ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਯਹੋਵਾਹ ਦਾ ਬਚਨ ਦੂਜੀ ਵਾਰ ਮੇਰੇ ਕੋਲ ਆਇਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਦੂਜੀ ਵਾਰ ਮੇਰੇ ਕੋਲ ਆਇਆ ਕਿ