Jeremiah 13:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਫਰਾਤ ਗਿਆ ਅਤੇ ਜਿਵੇਂ ਯਹੋਵਾਹ ਨੇ ਮੈਨੂੰ ਆਖਿਆ ਸੀ ਮੈਂ ਲੰਗੋਟੀ ਛੁਪਾ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਗਿਆ ਅਤੇ ਉਹ ਫਰਾਤ ਕੋਲ ਲੁਕਾ ਦਿੱਤਾ ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੈਂ ਗਿਆ ਅਤੇ ਉਹ ਫ਼ਰਾਤ ਕੋਲ ਲੁਕਾ ਦਿੱਤਾ ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ