Jeremiah 14:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੰਦੇਸ਼ ਯਿਰਮਿਯਾਹ ਨੂੰ ਯਹੋਵਾਹ ਵੱਲੋਂ, ਅਕਾਲ ਬਾਰੇ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਉਹ ਬਚਨ ਜਿਹੜਾ ਔੜ ਦੇ ਵਿਖੇ ਯਿਰਮਿਯਾਹ ਨੂੰ ਆਇਆ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਬਚਨ ਜਿਹੜਾ ਸੋਕੇ ਦੇ ਬਾਰੇ ਯਿਰਮਿਯਾਹ ਨੂੰ ਆਇਆ,