Jeremiah 14:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਹੈ ਜੋ ਯਹੋਵਾਹ ਯਹੂਦਾਹ ਦੇ ਲੋਕਾਂ ਲਈ ਆਖਦਾ ਹੈ, “ਸੱਚਮੁੱਚ ਯਹੂਦਾਹ ਦੇ ਲੋਕ ਮੈਨੂੰ ਛੱਡਣਾ ਪਸੰਦ ਕਰਦੇ ਨੇ, ਉਹ ਲੋਕ ਮੈਨੂੰ ਛੱਡਣ ਤੋਂ ਆਪਣੇ-ਆਪ ਨੂੰ ਨਹੀਂ ਰੋਕਦੇ। ਇਸ ਲਈ ਹੁਣ, ਯਹੋਵਾਹ ਉਨਾਂ ਨੂੰ ਪ੍ਰਵਾਨ ਨਹੀਂ ਕਰੇਗਾ। ਹੁਣ ਯਹੋਵਾਹ ਉਨ੍ਹਾਂ ਦੇ ਮੰਦੇ ਕਾਰਿਆਂ ਨੂੰ ਚੇਤੇ ਕਰੇਗਾ। ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਏਸ ਪਰਜਾ ਲਈ ਐਉਂ ਆਖਦਾ ਹੈ, - ਓਹਨਾਂ ਨੇ ਅਵਾਰਾ ਫਿਰਨ ਨਾਲ ਕਿੰਨਾ ਪਿਆਰ ਕੀਤਾ! ਓਹਨਾਂ ਆਪਣੇ ਪੈਰਾਂ ਨੂੰ ਨਹੀਂ ਰੋਕਿਆ ਹੈ, ਏਸ ਲਈ ਯਹੋਵਾਹ ਓਹਨਾਂ ਨੂੰ ਨਹੀਂ ਚਾਹੁੰਦਾ, ਹੁਣ ਉਹ ਓਹਨਾਂ ਦੀ ਬਦੀ ਚੇਤੇ ਕਰੇਗਾ, ਓਹਨਾਂ ਦੇ ਪਾਪ ਦੀ ਖ਼ਬਰ ਲਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਪਰਜਾ ਲਈ ਇਸ ਤਰ੍ਹਾਂ ਆਖਦਾ ਹੈ, - ਉਹਨਾਂ ਨੇ ਅਵਾਰਾ ਫਿਰਨ ਨਾਲ ਕਿੰਨ੍ਹਾਂ ਪਿਆਰ ਕੀਤਾ! ਉਹਨਾਂ ਆਪਣੇ ਪੈਰਾਂ ਨੂੰ ਨਹੀਂ ਰੋਕਿਆ ਹੈ। ਇਸ ਲਈ ਯਹੋਵਾਹ ਉਹਨਾਂ ਨੂੰ ਨਹੀਂ ਚਾਹੁੰਦਾ, ਹੁਣ ਉਹ ਉਹਨਾਂ ਦੀ ਬਦੀ ਚੇਤੇ ਕਰੇਗਾ, ਉਹਨਾਂ ਦੇ ਪਾਪ ਦੀ ਖ਼ਬਰ ਲਵੇਗਾ।