Jeremiah 14:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨਾਲ ਚੰਗੀਆਂ ਗੱਲਾਂ ਵਾਪਰਨ ਲਈ ਪ੍ਰਾਰਥਨਾ ਨਾ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੈਨੂੰ ਆਖਿਆ, ਏਸ ਪਰਜਾ ਦੇ ਭਲੇ ਲਈ ਪ੍ਰਾਰਥਨਾ ਨਾ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੈਨੂੰ ਆਖਿਆ, ਇਸ ਪਰਜਾ ਦੇ ਭਲੇ ਲਈ ਪ੍ਰਾਰਥਨਾ ਨਾ ਕਰ