Jeremiah 14:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਇਹ ਸੰਦੇਸ਼ ਸੁਣਾ: ‘ਮੇਰੀਆਂ ਅੱਖਾਂ ਅੰਦਰ ਹੰਝੂ ਭਰੇ ਨੇ। ਮੈਂ ਦਿਨ-ਰਾਤ ਲਗਾਤਾਰ ਰੋਵਾਂਗਾ। ਮੈਂ ਆਪਣੀ ਕੁਆਰੀ ਪੁੱਤਰ (ਯਰੂਸ਼ਲਮ) ਲਈ ਰੋਵਾਂਗਾ। ਮੈਂ ਆਪਣੇ ਲੋਕਾਂ ਲਈ ਰੋਵਾਂਗਾ। ਕਿਉਂ? ਕਿਉਂ ਕਿ ਕਿਸੇ ਨੇ ਉਨ੍ਹਾਂ ਨੂੰ ਮਾਰਿਆ ਸੀ ਅਤੇ ਉਨ੍ਹਾਂ ਨੂੰ ਕੁਚਲ ਦਿੱਤਾ ਸੀ। ਉਹ ਬਹੁਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਓਹਨਾਂ ਨੂੰ ਏਹ ਗੱਲ ਆਖ, - ਮੇਰੀਆਂ ਅੱਖਾਂ ਰਾਤ ਦਿਨ ਅੰਝੂ ਵਹਾਉਣਗੀਆਂ, ਓਹ ਨਾ ਥੰਮ੍ਹਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹਨਾਂ ਨੂੰ ਇਹ ਗੱਲ ਆਖ, - ਮੇਰੀਆਂ ਅੱਖਾਂ ਰਾਤ-ਦਿਨ ਹੰਝੂ ਵਹਾਉਣਗੀਆਂ, ਉਹ ਨਾ ਥੰਮਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ।