Jeremiah 14:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਮੈਂ ਦੇਸ਼ ਅੰਦਰ ਜਾਂਦਾ ਹਾਂ, ਮੈਂ ਉਨ੍ਹਾਂ ਲੋਕਾਂ ਨੂੰ ਦੇਖਦਾ ਹਾਂ ਜਿਹੜੇ ਤਲਵਾਰਾਂ ਨਾਲ ਮਾਰੇ ਗਏ ਸਨ। ਜੇ ਮੈਂ ਸ਼ਹਿਰ ਅੰਦਰ ਜਾਂਦਾ ਹਾਂ। ਮੈਂ ਬਹੁਤ ਬਿਮਾਰੀਆਂ ਦੇਖਦਾ ਹਾਂ ਕਿਉਂ ਕਿ ਲੋਕਾਂ ਕੋਲ ਭੋਜਨ ਨਹੀਂ। ਜਾਜਕ ਅਤੇ ਨਬੀ ਵਿਦੇਸ਼ਾਂ ਅੰਦਰ ਭੇਜ ਦਿੱਤੇ ਗਏ ਨੇ।’”
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਬਾਹਰ ਖੇਤ ਵਿੱਚ ਜਾਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਓਹ ਨਹੀਂ ਜਾਣਦੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮੈਂ ਬਾਹਰ ਖੇਤ ਵਿੱਚ ਜਾਂਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਉਹ ਨਹੀਂ ਜਾਣਦੇ।