Jeremiah 14:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਬੰਦਾ ਧਰਤੀ ਨੂੰ ਫ਼ਸਲਾਂ ਲਈ ਤਿਆਰ ਨਹੀਂ ਕਰਦਾ ਧਰਤੀ ਉੱਤੇ ਵਰੱਖਾ ਨਹੀਂ ਪੈਂਦੀ। ਕਿਸਾਨ ਨਿਰਾਸ਼ ਹਨ। ਇਸੇ ਲਈ ਉਹ ਸ਼ਰਮ ਨਾਲ ਆਪਣੇ ਸਿਰ ਢੱਕਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲੀ ਸ਼ਰਮਿੰਦੇ ਹਨ, ਓਹਨਾਂ ਆਪਣੇ ਸਿਰ ਢਕ ਲਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲ੍ਹੀ ਸ਼ਰਮਿੰਦੇ ਹਨ, ਉਹਨਾਂ ਆਪਣੇ ਸਿਰ ਢੱਕ ਲਏ ਹਨ।