Jeremiah 14:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਖੇਤਾਂ ਦੀ ਹਿਰਨੀ ਵੀ ਆਪਣੇ ਨਵ-ਜਨਮੇ ਬੱਚੇ ਨੂੰ ਇੱਕਲਿਆਂ ਛੱਡ ਦਿੰਦੀ ਹੈ। ਉਹ ਅਜਿਹਾ ਇਸ ਲਈ ਕਰਦੀ ਹੈ ਕਿ ਓੱਥੇ ਘਾਹ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਰਨੀ ਵੀ ਰੜ ਵਿੱਚ ਜਣਦੀ ਹੈ ਅਤੇ ਬੱਚਾ ਛੱਡ ਜਾਂਦੀ ਹੈ, ਕਿਉਂ ਜੋ ਉੱਥੇ ਘਾਹ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰਨੀ ਵੀ ਰੜ ਵਿੱਚ ਜਣਦੀ ਹੈ ਅਤੇ ਬੱਚਾ ਛੱਡ ਜਾਂਦੀ ਹੈ, ਕਿਉਂ ਜੋ ਉੱਤੇ ਘਾਹ ਨਹੀਂ ਹੈ।