Jeremiah 14:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਵਾਰਾ ਖੋਤੇ ਨੰਗੀਆਂ ਪਹਾੜੀਆਂ ਉੱਤੇ ਖਲੋਤੇ ਨੇ। ਉਹ ਹਵਾ ਨੂੰ ਗਿਦ੍ਦੜਾਂ ਵਾਂਗ ਸੁੰਘਦੇ ਨੇ। ਪਰ ਉਨ੍ਹਾਂ ਦੀਆਂ ਅੱਖਾਂ ਕੋਈ ਭੋਜਨ ਨਹੀਂ ਲੱਭ ਸੱਕਦੀਆਂ, ਕਿਉਂ ਕਿ ਓੱਥੇ ਖਾਣ ਵਾਸਤੇ ਕੋਈ ਪੌਦੇ ਨਹੀਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਜੰਗਲੀ ਖੋਤੇ ਨੰਗੇ ਟਿੱਬਿਆਂ ਉੱਤੇ ਖਲੋ ਕੇ ਹਵਾ ਲਈ ਗਿੱਦੜਾਂ ਵਾਂਙੁ ਘਰਕਦੇ ਹਨ, ਓਹਨਾਂ ਦੀਆਂ ਅੱਖਾਂ ਰਹਿ ਜਾਂਦੀਆਂ ਹਨ, ਕਿਉਂ ਜੋ ਹਰਿਆਈ ਹੈ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੰਗਲੀ ਗਧੇ ਨੰਗੇ ਟਿੱਬਿਆਂ ਉੱਤੇ ਖਲੋ ਕੇ ਹਵਾ ਲਈ ਗਿੱਦੜਾਂ ਵਾਂਗੂੰ ਘੁਰਕਦੇ ਹਨ, ਉਹਨਾਂ ਦੀਆਂ ਅੱਖਾਂ ਰਹਿ ਜਾਂਦੀਆਂ ਹਨ, ਕਿਉਂ ਜੋ ਹਰਿਆਈ ਹੈ ਨਹੀਂ।