Jeremiah 14:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਇਸਰਾਏਲ ਲਈ ਉਮੀਦ ਹੋ! ਤੁਸੀਂ ਇਸਰਾਏਲ ਨੂੰ ਮੁਸੀਬਤਾਂ ਵੇਲੇ ਬਚਾਉਂਦੇ ਹੋ। ਪਰ ਹੁਣ ਇਉਂ ਲੱਗਦਾ ਹੈ ਜਿਵੇਂ ਤੁਸੀਂ ਇਸ ਧਰਤੀ ਲਈ ਅਜਨਬੀ ਹੋ। ਇੰਝ ਜਾਪਦਾ ਹੈ ਜਿਵੇਂ ਤੁਸੀਂ ਰਾਤ ਕੱਟਣ ਵਾਲੇ ਇੱਕ ਮੁਸਾਫ਼ਿਰ ਹੋਵੋਁ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ ਦੀ ਆਸਾ, ਅਤੇ ਦੁਖ ਦੇ ਵੇਲੇ ਉਹ ਦੇ ਬਚਾਉਣ ਵਾਲੇ, ਤੂੰ ਕਿਉਂ ਦੇਸ ਵਿੱਚ ਇੱਕ ਪਰਦੇਸੀ ਵਾਂਙੁ ਹੋਇਆਂ ਹੈਂ? ਯਾ ਉਸ ਰਾਹੀ ਵਾਂਙੁ ਜਿਹੜਾ ਰਾਤ ਕੱਟਣ ਲਈ ਮੁੜਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ ਦੀ ਆਸਾ, ਅਤੇ ਦੁੱਖ ਦੇ ਵੇਲੇ ਉਹ ਦੇ ਬਚਾਉਣ ਵਾਲੇ, ਤੂੰ ਕਿਉਂ ਦੇਸ ਵਿੱਚ ਇੱਕ ਪਰਦੇਸੀ ਵਾਂਗੂੰ ਹੋਇਆ ਹੈ? ਜਾਂ ਉਸ ਰਾਹੀ ਵਾਂਗੂੰ ਜਿਹੜਾ ਰਾਤ ਕੱਟਣ ਲਈ ਮੁੜਦਾ ਹੈ?