Jeremiah 15:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਯਹੂਦਾਹ ਦੇ ਲੋਕਾਂ ਲਈ ਪ੍ਰਾਰਥਨਾ ਕਰਨ ਵਾਸਤੇ ਭਾਵੇਂ ਮੂਸਾ ਅਤੇ ਸਮੂਏਲ ਵੀ ਇੱਥੇ ਹੋਣ, ਮੈਨੂੰ ਇਨ੍ਹਾਂ ਲੋਕਾਂ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਯਹੂਦਾਹ ਦੇ ਲੋਕਾਂ ਨੂੰ ਮੇਰੇ ਕੋਲੋਂ ਦੂਰ ਭੇਜ ਦੇ। ਉਨ੍ਹਾਂ ਨੂੰ ਚੱਲੇ ਜਾਣ ਲਈ ਆਖਦੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁੱਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਏਸ ਪਰਜਾ ਵੱਲ ਨਾ ਝੁਕਦਾ। ਓਹਨਾਂ ਨੂੰ ਮੇਰੇ ਅੱਗੋਂ ਕੱਢ ਦੇਹ ਕਿ ਓਹ ਚੱਲੇ ਜਾਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ। ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ!