Jeremiah 15:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਚਮੁੱਚ, ਯਹੋਵਾਹ ਜੀ, ਮੈਂ ਚੰਗੀ ਤਰ੍ਹਾਂ ਤੇਰੀ ਸੇਵਾ ਕੀਤੀ ਹੈ। ਮੁਸੀਬਤ ਦੇ ਦਿਨਾਂ ਵਿੱਚ ਮੈਂ ਤੇਰੇ ਅੱਗੇ ਆਪਣੇ ਦੁਸ਼ਮਣਾਂ ਲਈ ਵੀ ਪ੍ਰਾਰਥਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਆਖਿਆ, ਮੈਂ ਸੱਚ ਮੁੱਚ ਤੈਨੂੰ ਭਲਿਆਈ ਲਈ ਛੁਡਾਵਾਂਗਾ, ਮੈਂ ਸੱਚ ਮੁੱਚ ਬੁਰਿਆਈ ਦੇ ਸਮੇਂ ਵਿੱਚ ਅਤੇ ਦੁਖ ਦੇ ਸਮੇਂ ਵਿੱਚ ਵੈਰੀਆਂ ਕੋਲੋਂ ਤੇਰੇ ਅੱਗੇ ਤਰਲੇ ਕਰਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਆਖਿਆ, ਮੈਂ ਸੱਚ-ਮੁੱਚ ਤੈਨੂੰ ਭਲਿਆਈ ਲਈ ਛੁਡਾਵਾਂਗਾ, ਮੈਂ ਸੱਚ-ਮੁੱਚ ਬੁਰਿਆਈ ਦੇ ਸਮੇਂ ਵਿੱਚ ਅਤੇ ਦੁੱਖ ਦੇ ਸਮੇਂ ਵਿੱਚ ਵੈਰੀਆਂ ਕੋਲੋਂ ਤੇਰੇ ਅੱਗੇ ਤਰਲੇ ਕਰਾਵਾਂਗਾ