Jeremiah 15:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਿਰਮਿਯਾਹ, ਤੂੰ ਜਾਣਦਾ ਹੈਂ ਕਿ ਕੋਈ ਵੀ ਬੰਦਾ ਲੋਹੇ ਦੇ ਟੁਕੜੇ ਨੂੰ ਚੂਰ-ਚੂਰ ਨਹੀਂ ਕਰ ਸੱਕਦਾ। ਮੇਰਾ ਭਾਵ ਉਸ ਲੋਹੇ ਤੋਂ ਹੈ ਜਿਹੜਾ ਉੱਤਰ ਤੋਂ ਮਿਲਦਾ ਹੈ। ਅਤੇ ਕੋਈ ਵੀ ਬੰਦਾ ਤਾਂਬੇ ਨੂੰ ਵੀ ਚੂਰ-ਚੂਰ ਨਹੀਂ ਕਰ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਕੋਈ ਲੋਹੇ ਨੂੰ, ਹਾਂ, ਉੱਤਰੀ ਲੋਹੇ ਯਾ ਪਿੱਤਲ ਨੂੰ ਤੋੜ ਸੱਕਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਕੋਈ ਲੋਹੇ ਨੂੰ, ਹਾਂ, ਉੱਤਰੀ ਲੋਹੇ ਜਾਂ ਪਿੱਤਲ ਨੂੰ ਤੋੜ ਸਕਦਾ ਹੈ?