Jeremiah 15:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਉੱਪਰ ਲਿਆਵਾਂਗਾ। ਉਹ ਉਸ ਦੇਸ਼ ਤੋਂ ਆਵਣਗੇ ਜਿਸ ਨੂੰ ਤੁਸੀਂ ਕਦੇ ਵੀ ਨਹੀਂ ਜਾਣਦੇ ਸੀ। ਮੈਂ ਬਹੁਤ ਕਹਿਰਵਾਨ ਹਾਂ। ਮੇਰਾ ਕਹਿਰ ਭਖਦੀ ਅੱਗ ਵਰਗਾ ਹੈ ਅਤੇ ਤੁਸੀਂ ਸੜ ਜਾਵੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਨੂੰ ਤੇਰੇ ਵੈਰੀਆਂ ਦੇ ਨਾਲ ਇੱਕ ਅਜੇਹੇ ਦੇਸ ਵੱਲ ਲੰਘਾ ਦਿਆਂਗਾ ਜਿਹ ਨੂੰ ਤੂੰ ਨਹੀਂ ਜਾਣਦਾ ਕਿਉਂ ਜੋ ਮੇਰੇ ਕ੍ਰੋਧ ਵਿੱਚ ਅੱਗ ਮੱਚ ਉੱਠੀ ਹੈ ਜੋ ਤੁਹਾਡੇ ਉੱਤੇ ਮੱਚੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨੂੰ ਤੇਰੇ ਵੈਰੀਆਂ ਦੇ ਨਾਲ ਇੱਕ ਅਜਿਹੇ ਦੇਸ ਵੱਲ ਲੰਘਾ ਦਿਆਂਗਾ ਜਿਹ ਨੂੰ ਤੂੰ ਨਹੀਂ ਜਾਣਦਾ ਕਿਉਂ ਜੋ ਮੇਰੇ ਕ੍ਰੋਧ ਵਿੱਚ ਅੱਗ ਮੱਚ ਉੱਠੀ ਹੈ ਜੋ ਤੁਹਾਡੇ ਉੱਤੇ ਮੱਚੇਗੀ।