Jeremiah 15:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡਾ ਸੰਦੇਸ਼ ਮੇਰੇ ਵੱਲ ਆਇਆ ਅਤੇ ਮੈਂ ਤੁਹਾਡੇ ਸ਼ਬਦ ਖਾ ਗਿਆ। ਤੁਹਾਡੇ ਸੰਦੇਸ਼ ਨੇ ਮੈਨੂੰ ਬਹੁਤ ਪ੍ਰਸੰਨ ਬਣਾਇਆ। ਮੈਂ ਤੁਹਾਡੇ ਨਾਮ ਉੱਤੇ ਸੱਦੇ ਜਾਣ ਲਈ ਬਹੁਤ ਖੁਸ਼ ਸਾਂ, ਤੁਹਾਡਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਨ੍ਹਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਹਨਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ।