Jeremiah 15:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਦੇ ਖਿਲਾਫ਼ ਚਾਰ ਤਰ੍ਹਾਂ ਦੀ ਤਬਾਹੀ ਲਿਆਉਣ ਵਾਲਿਆਂ ਨੂੰ ਭੇਜਾਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ: ‘ਮੈਂ ਦੁਸ਼ਮਣ ਨੂੰ ਤਲਵਾਰ ਨਾਲ ਮਾਰਨ ਲਈ ਭੇਜਾਂਗਾ। ਮੈਂ ਕੁਤਿਆਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਘੜੀਸਨ ਲਈ ਭੇਜਾਂਗਾ। ਮੈਂ ਹਵਾ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਖਾਣ ਅਤੇ ਬਰਬਾਦ ਕਰਨ ਲਈ ਭੇਜਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਦੇ ਉੱਤੇ ਚਾਰ ਵਸਤੂਆਂ ਨੂੰ ਠਹਿਰਾਵਾਂਗਾ, ਯਹੋਵਾਹ ਦਾ ਵਾਕ ਹੈ, - ਤਲਵਾਰ ਨੂੰ ਵੱਢਣ ਲਈ, ਕੁੱਤਿਆਂ ਨੂੰ ਪਾੜਨ ਲਈ ਅਤੇ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾ ਲੈਣ ਅਤੇ ਨਾਸ ਕਰਨ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਦੇ ਉੱਤੇ ਚਾਰ ਵਸਤੂਆਂ ਨੂੰ ਠਹਿਰਾਵਾਂਗਾ, ਯਹੋਵਾਹ ਦਾ ਵਾਕ ਹੈ, - ਤਲਵਾਰ ਨੂੰ ਵੱਢਣ ਲਈ, ਕੁੱਤਿਆਂ ਨੂੰ ਪਾੜਨ ਲਈ ਅਤੇ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾ ਲੈਣ ਅਤੇ ਨਾਸ ਕਰਨ ਲਈ