Jeremiah 15:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੂਦਾਹ ਦੇ ਲੋਕਾਂ ਨੂੰ ਧਰਤੀ ਦੇ ਸਾਰੇ ਲੋਕਾਂ ਲਈ ਕਿਸੇ ਭਿਆਨਕ ਚੀਜ਼ ਦੀ ਇੱਕ ਮਿਸਾਲ ਬਣਾਵਾਂਗਾ। ਮੈਂ ਯਹੂਦਾਹ ਦੇ ਲੋਕਾਂ ਨਾਲ ਮਨੱਸ਼ਹ ਦੇ ਯਰੂਸ਼ਲਮ ਵਿੱਚ ਕਰਨ ਬਦਲੇ ਇਹੀ ਕਰਾਂਗਾ। ਮਨੱਸ਼ਹ ਪਾਤਸ਼ਾਹ ਹਿਜ਼ਕੀਯਾਹ ਦਾ ਪੁੱਤਰ ਸੀ। ਮਨੱਸ਼ਹ ਯਹੂਦਾਹ ਦਾ ਪਾਤਸ਼ਾਹ ਸੀ।’
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਨੂੰ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਪੁੱਤ੍ਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈ ਹੋਣ ਲਈ ਦਿਆਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨੂੰ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਪੁੱਤਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਹੋਣ ਲਈ ਦਿਆਂਗਾ।