Jeremiah 15:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਰੂਸ਼ਲਮ ਦੇ ਸ਼ਹਿਰ, ਕੋਈ ਵੀ ਬੰਦਾ ਤੇਰੇ ਉੱਤੇ ਅਫ਼ਸੋਸ ਨਹੀਂ ਕਰੇਗਾ। ਕੋਈ ਵੀ ਬੰਦਾ ਤੇਰੇ ਉੱਤੇ ਉਦਾਸ ਨਹੀਂ ਹੋਵੇਗਾ ਅਤੇ ਨਾ ਤੇਰੇ ਲਈ ਰੋਵੇਗਾ। ਕੋਈ ਬੰਦਾ ਆਪਣੇ ਰਾਹ ਤੋਂ ਲਾਂਭੇ ਜਾਕੇ ਤੈਨੂੰ ਨਹੀਂ ਪੁੱਛੇਗਾ ਕਿ ਤੇਰਾ ਕੀ ਹਾਲ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਰੂਸ਼ਲਮ, ਕੌਣ ਤੇਰੇ ਉੱਤੇ ਤਰਸ ਖਾਵੇਗਾ? ਯਾ ਕੌਣ ਤੇਰਾ ਦਰਦੀ ਹੋਵੇਗਾ? ਯਾ ਕੌਣ ਤੇਰੀ ਸੁਖ ਸਾਂਦ ਪੁੱਛਣ ਲਈ ਮੁੜੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਰੂਸ਼ਲਮ, ਕੌਣ ਤੇਰੇ ਉੱਤੇ ਤਰਸ ਖਾਵੇਗਾ? ਜਾਂ ਕੌਣ ਤੇਰਾ ਦਰਦੀ ਹੋਵੇਗਾ? ਜਾਂ ਕੌਣ ਤੇਰੀ ਸੁੱਖ-ਸਾਂਦ ਪੁੱਛਣ ਲਈ ਮੁੜੇਗਾ?