Jeremiah 15:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੂਦਾਹ ਦੇ ਲੋਕਾਂ ਨੂੰ ਇੰਝ ਖਿੰਡਾ ਦਿਆਂਗਾ ਜਿਵੇਂ ਇੱਕ ਆਦਮੀ ਤੰਗਲੀ ਨਾਲ ਅਨਾਜ ਨੂੰ ਖਿਲਾਰਦਾ ਹੈ। ਮੈਂ ਉਨ੍ਹਾਂ ਨੂੰ ਸਾਰੀ ਧਰਤੀ ਵਿੱਚ ਖਿੰਡਾ ਦਿਆਂਗਾ। ਮੇਰੇ ਲੋਕ ਨਹੀਂ ਬਦਲੇ ਹਨ। ਇਸ ਲਈ ਮੈਂ ਉਨ੍ਹਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਤੋਂ ਉਨ੍ਹਾਂ ਦੇ ਬੱਚੇ ਖੋਹ ਲਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਨੂੰ ਛੱਜਾਂ ਨਾਲ ਦੇਸ ਦੇ ਫਾਟਕਾਂ ਵਿਚ ਛੱਟਿਆਂ। ਮੈਂ ਓਹਨਾਂ ਨੂੰ ਔਂਤ ਕੀਤਾ, ਮੈਂ ਆਪਣੀ ਪਰਜਾ ਨੂੰ ਮਿਟਾ ਦਿੱਤਾ, ਓਹ ਆਪਣਿਆਂ ਰਾਹਾਂ ਤੋਂ ਨਹੀਂ ਮੁੜੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨੂੰ ਛੱਜਾਂ ਨਾਲ ਦੇਸ ਦੇ ਫਾਟਕਾਂ ਵਿੱਚ ਛੱਟਿਆ। ਮੈਂ ਉਹਨਾਂ ਨੂੰ ਔਂਤ ਕੀਤਾ, ਮੈਂ ਆਪਣੀ ਪਰਜਾ ਨੂੰ ਮਿਟਾ ਦਿੱਤਾ, ਉਹ ਆਪਣਿਆਂ ਰਾਹਾਂ ਤੋਂ ਨਹੀਂ ਮੁੜੇ।