Jeremiah 16:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਲੋਕਾਂ ਨੇ ਤਾਂ ਆਪਣੇ ਪੁਰਖਿਆਂ ਨਾਲੋਂ ਵੀ ਵੱਧੇਰੇ ਪਾਪ ਕੀਤਾ ਹੈ। ਤੁਸੀਂ ਬਹੁਤ ਜ਼ਿੱਦੀ ਹੋ। ਅਤੇ ਤੁਸੀਂ ਸਿਰਫ਼ ਓਹੀ ਗੱਲਾਂ ਕਰ ਰਹੇ ਹੋ ਜੋ ਤੁਹਾਡੇ ਮਨ ਨੂੰ ਭਾਉਂਦੀਆਂ ਹਨ। ਤੁਸੀਂ ਮੇਰਾ ਹੁਕਮ ਨਹੀਂ ਮੰਨ ਰਹੇ। ਤੁਸੀਂ ਸਿਰਫ਼ ਓਹੀ ਕਰਦੇ ਹੋ ਜੋ ਕਰਨਾ ਚਾਹੁੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਆਪਣੇ ਪਿਉ ਦਾਦਿਆਂ ਨਾਲੋਂ ਵਧਕੇ ਬਦੀ ਕੀਤੀ। ਵੇਖੋ, ਤੁਹਾਡੇ ਵਿੱਚੋਂ ਹਰ ਇੱਕ ਆਪਣੇ ਬੁਰੇ ਦਿਲ ਦੇ ਹਠ ਉੱਤੇ ਚੱਲਦਾ ਹੈ ਭਈ ਮੇਰੀ ਨਾ ਸੁਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਪੁਰਖਿਆਂ ਨਾਲੋਂ ਵੱਧ ਕੇ ਬਦੀ ਕੀਤੀ। ਵੇਖੋ, ਤੁਹਾਡੇ ਵਿੱਚੋਂ ਹਰ ਇੱਕ ਆਪਣੇ ਬੁਰੇ ਦਿਲ ਦੇ ਹਠ ਉੱਤੇ ਚੱਲਦਾ ਹੈ ਭਈ ਮੇਰੀ ਨਾ ਸੁਣੇ