Jeremiah 16:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਿਰਮਿਯਾਹ ਤੈਨੂੰ ਵਿਆਹ ਨਹੀਂ ਕਰਾਉਣਾ ਚਾਹੀਦਾ। ਇਸ ਥਾਂ ਤੇਰੇ ਧੀਆਂ ਪੁੱਤਰ ਨਹੀਂ ਹੋਣੇ ਚਾਹੀਦੇ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਏਸ ਅਸਥਾਨ ਵਿੱਚ ਨਾ ਆਪਣੇ ਲਈ ਤੀਵੀਂ ਲੈ, ਨਾ ਤੇਰੇ ਪੁੱਤ੍ਰ ਧੀਆਂ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਇਸ ਸਥਾਨ ਵਿੱਚ ਨਾ ਆਪਣੇ ਲਈ ਔਰਤ ਲੈ, ਨਾ ਤੇਰੇ ਪੁੱਤਰ ਧੀਆਂ ਹੋਣ