Jeremiah 16:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਲੋਕ ਆਪਣੇ ਲਈ ਸੱਚਮੁੱਚ ਦੇ ਦੇਵਤੇ ਬਣਾ ਸੱਕਦੇ ਹਨ? ਨਹੀਂ! ਉਹ ਸਿਰਫ਼ ਬੁੱਤ ਹੀ ਬਣਾ ਸੱਕਦੇ ਹਨ, ਪਰ ਬੁੱਤ ਸੱਚਮੁੱਚ ਦੇ ਦੇਵਤੇ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਆਦਮੀ ਆਪਣੇ ਲਈ ਦਿਓਤੇ ਬਣਾ ਸੱਕਦਾ? ਓਹ ਦਿਓਤੇ ਵੀ ਨਹੀਂ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਆਦਮੀ ਆਪਣੇ ਲਈ ਦੇਵਤੇ ਬਣਾ ਸਕਦਾ? ਉਹ ਦੇਵਤੇ ਵੀ ਨਹੀਂ ਹਨ!