Jeremiah 16:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਸਿੱਖਿਆ ਦੇਵਾਂਗਾ ਜਿਹੜੇ ਬੁੱਤ ਬਣਾਉਂਦੇ ਹਨ। ਹਾਲੇ ਤਾਂ ਮੈਂ ਉਨ੍ਹਾਂ ਨੂੰ ਆਪਣੀ ਸ਼ਕਤੀ ਅਤੇ ਤਾਕਤ ਬਾਰੇ ਸਿੱਖਿਆ ਦੇਵਾਂਗਾ। ਫ਼ੇਰ ਉਹ ਜਾਣ ਲੈਣਗੇ ਕਿ ਮੈਂ ਪਰਮੇਸ਼ੁਰ ਹਾਂ। ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਵੇਖ, ਮੈਂ ਓਹਨਾਂ ਨੂੰ ਸਮਝਾਵਾਂਗਾ, ਅਤੇ ਏਸ ਵਾਰ ਆਪਣਾ ਹੱਥ ਅਤੇ ਬਲ ਓਹਨਾਂ ਨੂੰ ਜਤਾਵਾਂਗਾ, ਸੋ ਓਹ ਜਾਣਨਗੇ ਕਿ ਮੇਰਾ ਨਾਮ ਯਹੋਵਾਹ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਵੇਖ, ਮੈਂ ਉਹਨਾਂ ਨੂੰ ਸਮਝਾਵਾਂਗਾ, ਅਤੇ ਇਸ ਵਾਰ ਆਪਣਾ ਹੱਥ ਅਤੇ ਬਲ ਉਹਨਾਂ ਨੂੰ ਜਤਾਵਾਂਗਾ, ਸੋ ਉਹ ਜਾਣਨਗੇ ਕਿ ਮੇਰਾ ਨਾਮ ਯਹੋਵਾਹ ਹੈ!।