Jeremiah 16:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉੱਘੇ ਬੰਦੇ ਅਤੇ ਸਾਧਾਰਣ ਬੰਦੇ ਯਹੂਦਾਹ ਦੀ ਧਰਤੀ ਵਿੱਚ ਮਰ ਜਾਣਗੇ। ਕੋਈ ਵੀ ਬੰਦਾ ਇਨ੍ਹਾਂ ਲੋਕਾਂ ਨੂੰ ਦਫ਼ਨ ਨਹੀਂ ਕਰੇਗਾ ਅਤੇ ਨਾ ਹੀ ਉਨ੍ਹਾਂ ਲਈ ਰੋਵੇਗਾ। ਕੋਈ ਵੀ ਬੰਦਾ ਆਪਣੇ ਆਪ ਨੂੰ ਉਨ੍ਹਾਂ ਲੋਕਾਂ ਲਈ ਸੋਗ ਮਨਾਉਣ ਲਈ ਨਾ ਤਾਂ ਆਪਣੇ ਆਪ ਨੂੰ ਜ਼ਖਮੀ ਕਰੇਗਾ ਅਤੇ ਨਾ ਸਿਰ ਮੁਨਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਦੇਸ ਵਿੱਚ ਵੱਡੇ ਅਤੇ ਛੋਟੇ ਮਰ ਜਾਣਗੇ, ਅਤੇ ਓਹ ਦੱਬੇ ਨਾ ਜਾਣਗੇ। ਨਾ ਲੋਕ ਓਹਨਾਂ ਲਈ ਰੋਣਗੇ, ਨਾ ਆਪਣੇ ਆਪ ਨੂੰ ਪੁੱਛਣਗੇ, ਨਾ ਭੱਦਣ ਕਰਾਉਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇਸ ਵਿੱਚ ਵੱਡੇ ਅਤੇ ਛੋਟੇ ਮਰ ਜਾਣਗੇ, ਅਤੇ ਉਹ ਦੱਬੇ ਨਾ ਜਾਣਗੇ। ਨਾ ਲੋਕ ਉਹਨਾਂ ਲਈ ਰੋਣਗੇ, ਨਾ ਆਪਣੇ ਆਪ ਨੂੰ ਪੁੱਛਣਗੇ, ਨਾ ਭੱਦਣ ਕਰਾਉਣਗੇ