Jeremiah 17:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਿ ਤੋਂ ਹੀ, ਸਾਡਾ ਮੰਦਰ ਪਰਮੇਸ਼ੁਰ ਦਾ ਸ਼ਾਨਦਾਰ ਸਿੰਘਾਸਣ ਰਿਹਾ ਹੈ। ਇਹ ਬਹੁਤ ਉੱਘੀ ਥਾਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਪਰਤਾਪ ਵਾਲਾ ਸਿੰਘਾਸਣ ਆਦ ਤੋਂ ਉੱਚਿਆਈ ਤੇ ਥਾਪਿਆ ਹੋਇਆ ਸਾਡਾ ਪਵਿੱਤਰ ਅਸਥਾਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਪਰਤਾਪ ਵਾਲਾ ਸਿੰਘਾਸਣ ਆਦ ਤੋਂ ਉਚਿਆਈ ਤੋਂ ਥਾਪਿਆ ਹੋਇਆ ਸਾਡਾ ਪਵਿੱਤਰ ਸਥਾਨ ਹੈ।