Jeremiah 17:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਤੂੰ ਇਸਰਾਏਲ ਦੀ ਉਮੀਦ ਹੈਂ। ਜੋ ਬੰਦਾ ਤੈਨੂੰ ਛੱਡ ਦਿੰਦਾ ਹੈ, ਬਹੁਤ ਸ਼ਰਮਸਾਰ ਹੋ ਜਾਂਦਾ ਹੈ। ਹੇ ਯਹੋਵਾਹ, ਤੂੰ ਪਾਣੀ ਦੇ ਚਸ਼ਮੇ ਵਰਗਾ ਜੀਵਂਤ ਹੈਂ। ਜੇ ਕੋਈ ਬੰਦਾ ਯਹੋਵਾਹ ਦੇ ਰਾਹ ਨੂੰ ਛੱਡ ਦਿੰਦਾ ਹੈ, ਤਾਂ ਉਸ ਦਾ ਜੀਵਨ ਬਹੁਤ ਥੋੜਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ। ਓਹ “ਮੇਰੇ ਫਿਰਤੂ” ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਓਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜੀਉਂਦੇ ਪਾਣੀ ਦਾ ਸੋਤਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ। ਉਹ “ਮੇਰੇ ਫਿਰਤੂ” ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਉਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜਿਉਂਦੇ ਪਾਣੀ ਦਾ ਸੋਤਾ ਹੈ।