Jeremiah 17:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਜੀ, ਜੇ ਤੁਸੀਂ ਮੈਨੂੰ ਅਰੋਗ ਕਰਦੇ ਹੋ ਤਾਂ ਮੈਂ ਸੱਚਮੁੱਚ ਅਰੋਗ ਹੋਵਾਂਗਾ। ਜੇ ਤੁਸੀਂ ਮੈਨੂੰ ਬਚਾਵੋਂਗੇ, ਤਾਂ ਮੈਂ ਸੱਚਮੁੱਚ ਬਚ ਜਾਵਾਂਗਾ। ਯਹੋਵਾਹ ਜੀ, ਮੈਂ ਤੁਹਾਡੀ ਉਸਤਤ ਕਰਦਾ ਹਾਂ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਨੂੰ ਵੱਲ ਕਰ ਤਾਂ ਮੈਂ ਵੱਲ ਹੋਵਾਂਗਾ! ਮੈਨੂੰ ਬਚਾ ਤਾਂ ਮੈਂ ਬਚਾਂਗਾ! ਕਿਉਂ ਜੋ ਤੂੰ ਮੇਰੀ ਉਸਤਤ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਨੂੰ ਵੱਲ ਕਰ ਤਾਂ ਮੈਂ ਵਲ ਹੋਵਾਂਗਾ! ਮੈਨੂੰ ਬਚਾ ਤਾਂ ਮੈਂ ਬਚਾਂਗਾ! ਕਿਉਂ ਜੋ ਤੂੰ ਮੇਰੀ ਉਸਤਤ ਹੈਂ।