Jeremiah 17:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਲੋਕ ਮੇਰੇ ਕੋਲੋਂ ਸਵਾਲ ਪੁੱਛੀ ਜਾਂਦੇ ਨੇ। ਉਹ ਆਖਦੇ ਨੇ, “ਯਿਰਮਿਯਾਹ, ਯਹੋਵਾਹ ਦੇ ਸੰਦੇਸ਼ ਦਾ ਕੀ ਬਣਿਆ? ਉਹ ਸੰਦੇਸ਼ ਕਦੋਂ ਪੂਰਾ ਹੋਵੇਗਾ? ਇਸ ਨੂੰ ਛੇਤੀ ਹੀ ਆਉਣ ਦਿਓ?”
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਓਹ ਮੈਨੂੰ ਆਖਦੇ ਹਨ, ਯਹੋਵਾਹ ਦਾ ਬਚਨ ਕਿੱਥੇ ਹੈ? ਉਹ ਆਵੇ ਤਾਂ ਸਹੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਉਹ ਮੈਨੂੰ ਆਖਦੇ ਹਨ, ਯਹੋਵਾਹ ਦਾ ਬਚਨ ਕਿੱਥੇ ਹੈ? ਉਹ ਆਵੇ ਤਾਂ ਸਹੀ!