Jeremiah 17:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਮੈਨੂੰ ਦੁੱਖ ਦੇ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਕਰ ਦਿਓ। ਪਰ ਮੈਨੂੰ ਨਿਰਾਸ਼ ਨਾ ਕਰੋ। ਉਨ੍ਹਾਂ ਲੋਕਾਂ ਨੂੰ ਭੈਭੀਤ ਕਰ ਦਿਓ। ਪਰ ਮੈਨੂੰ ਭੈਭੀਤ ਨਾ ਕਰੋ। ਮੇਰੇ ਦੁਸ਼ਮਣਾਂ ਲਈ ਕਿਆਮਤ ਦਾ ਦਿਨ ਲਿਆਵੋ। ਉਨ੍ਹਾਂ ਦੇ ਟੋਟੇ ਕਰ ਦਿਓ, ਉਨ੍ਹਾਂ ਦੇ ਬਾਰ-ਬਾਰ ਟੋਟੇ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਮੈਨੂੰ ਸਤਾਉਂਦੇ ਹਨ ਓਹ ਲੱਜਿਆਵਾਨ ਹੋਣ, ਪਰ ਮੈਨੂੰ ਲੱਜਿਆਵਾਨ ਨਾ ਹੋਣ ਦੇਹ, ਓਹ ਘਬਰਾਉਣ, ਪਰ ਮੈਨੂੰ ਘਬਰਾਉਣ ਨਾ ਦੇਹ। ਓਨ੍ਹਾਂ ਉੱਤੇ ਬਿਪਤਾ ਦਾ ਦਿਨ ਲਿਆ, ਓਹਨਾਂ ਨੂੰ ਦੁੱਗਣੀ ਮਾਰ ਨਾਲ ਭੰਨ ਸੁੱਟ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਮੈਨੂੰ ਸਤਾਉਂਦੇ ਹਨ ਉਹ ਲੱਜਿਆਵਾਨ ਹੋਣ, ਪਰ ਮੈਨੂੰ ਲੱਜਿਆਵਾਨ ਨਾ ਹੋਣ ਦੇਹ, ਉਹ ਘਬਰਾਉਣ, ਪਰ ਮੈਨੂੰ ਘਬਰਾਉਣ ਨਾ ਦੇ। ਉਹਨਾਂ ਉੱਤੇ ਬਿਪਤਾ ਦਾ ਦਿਨ ਲਿਆ, ਉਹਨਾਂ ਨੂੰ ਦੁੱਗਣੀ ਮਾਰ ਨਾਲ ਭੰਨ ਸੁੱਟ!।