Jeremiah 17:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਇਹ ਗੱਲਾਂ ਆਖੀਆਂ: “ਯਿਰਮਿਯਾਹ, ਜਾਹ ਅਤੇ “ਲੋਕਾਂ ਦੇ ਦਰਵਾਜ਼ੇ ਉੱਤੇ ਖਲੋ ਜਾ, ਜਿੱਥੇ ਯਹੂਦਾਹ ਦੇ ਰਾਜੇ ਆਉਂਦੇ ਜਾਂਦੇ ਹਨ। ਲੋਕਾਂ ਨੂੰ ਮੇਰਾ ਸੰਦੇਸ਼ ਸੁਣਾ, ਅਤੇ ਫ਼ੇਰ ਯਰੂਸ਼ਲਮ ਦੇ ਹੋਰ ਸਾਰੇ ਦਰਵਾਜ਼ਿਆਂ ਤੇ ਜਾਹ ਅਤੇ ਉਹੋ ਗੱਲਾਂ ਕਰ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮੈਨੂੰ ਆਖਿਆ ਕਿ ਜਾਹ, ਆਮ ਲੋਕਾਂ ਦੇ ਫਾਟਕ ਉੱਤੇ ਜਿਹ ਦੇ ਵਿੱਚੋਂ ਦੀ ਯਹੂਦਾਹ ਦੇ ਪਾਤਸ਼ਾਹ ਅੰਦਰ ਆਉਂਦੇ ਹਨ ਅਤੇ ਜਿਹ ਦੇ ਵਿੱਚੋਂ ਦੀ ਬਾਹਰ ਜਾਂਦੇ ਹਨ ਸਗੋਂ ਯਰੂਸ਼ਲਮ ਦੇ ਸਾਰੇ ਫਾਟਕਾਂ ਉੱਤੇ ਖਲੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੈਨੂੰ ਆਖਿਆ ਕਿ ਜਾ, ਆਮ ਲੋਕਾਂ ਦੇ ਫਾਟਕ ਉੱਤੇ ਜਿਹ ਦੇ ਵਿੱਚੋਂ ਦੀ ਯਹੂਦਾਹ ਦੇ ਰਾਜਾ ਅੰਦਰ ਆਉਂਦੇ ਹਨ ਅਤੇ ਜਿਹ ਦੇ ਵਿੱਚੋਂ ਦੀ ਬਾਹਰ ਜਾਂਦੇ ਹਨ ਸਗੋਂ ਯਰੂਸ਼ਲਮ ਦੇ ਫਾਟਕਾਂ ਉੱਤੇ ਖਲੋ